HomePunjabi NewsLiberal Breakingਪੰਜਾਬ 'ਚ ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅਲਰਟ ਜਾਰੀ

ਪੰਜਾਬ ‘ਚ ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅਲਰਟ ਜਾਰੀ

ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ ‘ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments