More
    HomePunjabi NewsLiberal Breakingਪੰਜਾਬ-ਚੰਡੀਗੜ੍ਹ 'ਚ 28 ਫਰਵਰੀ ਤੱਕ ਮੌਸਮ ਰਹੇਗਾ ਖੁਸ਼ਕ ਦਿਨ ਦੇ ਤਾਪਮਾਨ 'ਚ...

    ਪੰਜਾਬ-ਚੰਡੀਗੜ੍ਹ ‘ਚ 28 ਫਰਵਰੀ ਤੱਕ ਮੌਸਮ ਰਹੇਗਾ ਖੁਸ਼ਕ ਦਿਨ ਦੇ ਤਾਪਮਾਨ ‘ਚ 4 ਡਿਗਰੀ ਤੱਕ ਵਾਧੇ ਦੀ ਸੰਭਾਵਨਾ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ 28 ਫਰਵਰੀ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਹਾਲਾਂਕਿ ਕੁਝ ਥਾਵਾਂ ‘ਤੇ ਹਲਕੀ ਧੁੰਦ ਛਾ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਤੱਕ ਵਧਣ ਦੀ ਉਮੀਦ ਹੈ। ਬੀਤੇ 24 ਘੰਟਿਆਂ ਵਿੱਚ ਭਾਖੜਾ ਡੈਮ ‘ਤੇ ਸਭ ਤੋਂ ਵੱਧ 27.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

    RELATED ARTICLES

    Most Popular

    Recent Comments