ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਰਾਘਵ ਚੱਢਾ ਦੇ ਭਾਜਪਾ ਵਿੱਚ ਜਾਣ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ, ਫਿਰ ਵੀ ਉਹ ਸਾਥ ਛੱਡ ਗਏ। ਸਿੰਘ ਅਨੁਸਾਰ ਸੱਤ ਸਾਂਸਦਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਇਨ੍ਹਾਂ ਸੱਤ ਵਿਅਕਤੀਆਂ ਨੂੰ ਇਸ ਗੱਦਾਰੀ ਲਈ ਕਦੇ ਮੁਆਫ਼ ਨਹੀਂ ਕਰੇਗੀ।
ਸੰਜੇ ਸਿੰਘ ਦਾ ਰਾਘਵ ਚੱਢਾ ‘ਤੇ ਤਿੱਖਾ ਨਿਸ਼ਾਨਾ; ਕਿਹਾ- ‘ਆਪ’ ਨੇ ਸਭ ਕੁਝ ਦਿੱਤਾ, ਫਿਰ ਵੀ ਕੀਤੀ ਗੱਦਾਰੀ
RELATED ARTICLES


