ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਪੰਜਾਬ ਆਉਣ ‘ਤੇ ਸਵਾਗਤ ਕੀਤਾ ਹੈ। ਜਿਸ ਵਿੱਚ ਸਿੱਧੂ ਨੇ ਕਿਹਾ- ਅਸੀਂ ਮਲਿਕਾਰਜੁਨ ਖੜਗੇ ਸਾਹਿਬ ਜੀ ਦਾ ਮਹਾਨ ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਨਿੱਘਾ ਸਵਾਗਤ ਕਰਦੇ ਹਾਂ… ਕਾਂਗਰਸ ਦਾ ਹਰ ਵਰਕਰ ਅੱਜ ਉਨ੍ਹਾਂ ਦੇ ਮਾਰਗਦਰਸ਼ਨ ਦੀ ਉਮੀਦ ਕਰਦਾ ਹੈ ਅਤੇ ਸਭ ਤੋਂ ਪੁਰਾਣੀ ਪਾਰਟੀ ਦੇ ਸੁਪਰੀਮ ਕਮਾਂਡਰ ਹੋਣ ਦੇ ਨਾਤੇ ਉਨ੍ਹਾਂ ਦੀ ਇੱਛਾ ਸਾਡੀ ਕਮਾਂਡ ਹੋਵੇਗੀ।
ਕਾਂਗਰਸ ਪ੍ਰਧਾਨ ਖੜਗੇ ਦੇ ਪੰਜਾਬ ਆਉਣ ਤੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਕਹੀ ਇਹ ਗੱਲ
RELATED ARTICLES