ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ । ਇਸਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸਬ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਛੁੱਟੀਆਂ ਰਹਿਣਗੀਆਂ। ਇਹ ਫੈਸਲਾ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
RELATED ARTICLES