HomePunjabi NewsLiberal Breakingਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ । ਇਸਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸਬ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਛੁੱਟੀਆਂ ਰਹਿਣਗੀਆਂ। ਇਹ ਫੈਸਲਾ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

RELATED ARTICLES

Most Popular

Recent Comments