Sunday, July 7, 2024
HomePunjabi NewsLiberal Breakingਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਹੋਇਆ ਗਰਮੀ ਚ ਵਾਧਾ

ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਹੋਇਆ ਗਰਮੀ ਚ ਵਾਧਾ

ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ ‘ਚ 24 ਘੰਟਿਆਂ ‘ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਨੇ ਕੇਰਲ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜਿਸ ਨਾਲ ਕੁਝ ਰਾਹਤ ਮਿਲੇਗੀ।

RELATED ARTICLES

Most Popular

Recent Comments