Friday, July 5, 2024
HomePunjabi NewsLiberal Breakingਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਨਾਲ ਪੰਜਾਬ ਦੀ ਸਿਆਸਤ ਦੇ...

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਨਾਲ ਪੰਜਾਬ ਦੀ ਸਿਆਸਤ ਦੇ ਵਿੱਚ ਮਚੀ ਹਲਚਲ

ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਇੱਕ ਬਿਆਨ ਦੇ ਨਾਲ ਪੰਜਾਬ ਦੀ ਸਿਆਸਤ ਦੇ ਵਿੱਚ ਹਲਚਲ ਪੈਦਾ ਹੋ ਗਈ ਹੈ। ਜਾਖੜ ਨੇ ਕਿਹਾ ਹੈ ਕਿ ਦਿੱਲੀ ਵਿੱਚ ਆਪ ਅਤੇ ਕਾਂਗਰਸ ਦੀ ਇੱਕ ਮੀਟਿੰਗ ਹੋਈ ਹੈ ਜਿਸ ਦੇ ਤਹਿਤ ਆਪ ਵੱਲੋਂ ਪੰਜਾਬ ਵਿੱਚ ਐਲਾਨੇ ਗਏ ਅੱਠ ਉਮੀਦਵਾਰ ਬਦਲ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੋ ਰਿਹਾ ਜਿਸ ਕਰਕੇ ਇਹ ਫੈਸਲਾ ਸਾਹਮਣੇ ਆ ਸਕਦਾ ਹੈ।

RELATED ARTICLES

Most Popular

Recent Comments