ਮਹਿਲਾ ਏਸ਼ੀਆ ਕੱਪ ਟੀ-20 ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਇਆ। ਇਹ ਮੈਚ ਦਾਂਬੁਲਾ ਦੇ ਰੰਗੀਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਭਾਰਤੀ ਟੀਮ ਲਗਾਤਾਰ ਨੌਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ। ਸੈਮੀਫਾਈਨਲ ‘ਚ ਉਸ ਨੇ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ।
ਮਹਿਲਾ ਏਸ਼ੀਆ ਕੱਪ ਟੀ-20 : ਬੰਗਲਾਦੇਸ਼ ਨੂੰ ਹਰਾ ਕੇ ਭਾਰਤੀ ਟੀਮ ਪਹੁੰਚੀ ਫਾਈਨਲ ਵਿੱਚ
RELATED ARTICLES