HomePunjabi NewsEntertainmentਪੰਜਾਬੀ ਗਾਇਕ ਜੈਜੀ ਬੀ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਪੰਜਾਬੀ ਗਾਇਕ ਜੈਜੀ ਬੀ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਉਸ ਦੇ ਗੀਤ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਗਿਆ ਹੈ। ਉਸ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਵਰਜ਼ਨ ਈ-ਮੇਲ ਰਾਹੀਂ ਭੇਜੇ ਨਹੀਂ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments