More
    HomePunjabi NewsLiberal Breakingਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਫੇਲ, ਮੋਦੀ ਸਰਕਾਰ ਪਹਿਲੀ ਵਾਰ ਬਿੱਲ...

    ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਫੇਲ, ਮੋਦੀ ਸਰਕਾਰ ਪਹਿਲੀ ਵਾਰ ਬਿੱਲ ਪਾਸ ਕਰਵਾਉਣ ਵਿੱਚ ਰਹੀ ਨਾਕਾਮ

    ਲੋਕ ਸਭਾ ਵਿੱਚ ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲ ਡਿੱਗ ਗਿਆ ਹੈ। ਬਿੱਲ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ, ਜਿਸ ਕਾਰਨ ਇਹ ਦੋ-ਤਿਹਾਈ ਬਹੁਮਤ ਹਾਸਲ ਨਹੀਂ ਕਰ ਸਕਿਆ। ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਈ ਅਹਿਮ ਬਿੱਲ ਸਦਨ ਵਿੱਚ ਪਾਸ ਹੋਣ ਤੋਂ ਰਹਿ ਗਿਆ ਹੋਵੇ।

    RELATED ARTICLES

    Most Popular

    Recent Comments