ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਨੂੰ ਪਾਕਿਸਤਾਨ ਖ਼ਿਲਾਫ਼ ਜਿੱਤ ਲਈ 106 ਦੌੜਾਂ ਦਾ ਟੀਚਾ ਮਿਲਿਆ ਹੈ। ਦੁਬਈ ਕ੍ਰਿਕਟ ਇੰਟਰਨੈਸ਼ਨਲ ਸਟੇਡੀਅਮ ‘ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ।
ਮਹਿਲਾ ਟੀ-20 ਵਿਸ਼ਵ ਕੱਪ : ਪਕਿਸਤਾਨ ਨੇ ਭਾਰਤ ਨੂੰ ਦਿੱਤਾ 106 ਦੌੜਾਂ ਦਾ ਟੀਚਾ
RELATED ARTICLES