ਮਹਿਲਾ ਟੀ-20 ਵਿਸ਼ਵ ਕੱਪ ਅੱਜ ਤੋਂ ਯੂਏਈ ਵਿੱਚ ਸ਼ੁਰੂ ਹੋ ਰਿਹਾ ਹੈ। 17 ਦਿਨਾਂ ਵਿੱਚ 10 ਟੀਮਾਂ ਵਿਚਕਾਰ 23 ਮੈਚ ਖੇਡੇ ਜਾਣਗੇ। 5 ਟੀਮਾਂ ਨੂੰ 2 ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਟੀਮ ਇੰਡੀਆ ਗਰੁੱਪ ਏ ‘ਚ ਆਸਟ੍ਰੇਲੀਆ ਅਤੇ ਪਾਕਿਸਤਾਨ ਨਾਲ ਹੈ। ਟੂਰਨਾਮੈਂਟ ਦਾ ਫਾਈਨਲ 20 ਅਕਤੂਬਰ ਨੂੰ ਦੁਬਈ ਵਿੱਚ ਹੋਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਡਾ ਮੈਚ 6 ਅਕਤੂਬਰ ਨੂੰ ਦੁਬਈ ‘ਚ ਖੇਡਿਆ ਜਾਵੇਗਾ।
ਮਹਿਲਾ ਟੀ-20 ਵਿਸ਼ਵ ਕੱਪ ਦੀ ਅੱਜ ਤੋਂ ਯੂਏਈ ਵਿੱਚ ਸ਼ੁਰੂਆਤ
RELATED ARTICLES