HomePunjabi NewsLiberal Breakingਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਹੋਏ ਸ਼ਾਮਿਲ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਹੋਏ ਸ਼ਾਮਿਲ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਰਸਮੀ ਤੌਰ ਤੇ ਇੱਕ ਸਮਾਗਮ ਦੌਰਾਨ ਦੋਨਾਂ ਨੂੰ ਕਾਂਗਰਸ ਵਿੱਚ ਸ਼ਾਮਿਲ ਕੀਤਾ ਗਿਆ। ਇਸ ਤੋਂ ਪਹਿਲਾਂ ਦੋਨਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਨਾਲ ਮੁਲਾਕਾਤ ਕੀਤੀ ਸੀ। ਪਿਛਲੇ ਦਿਨੀ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਤੋਂ ਬਾਅਦ ਚਰਚਾਵਾਂ ਸਨ ਕਿ ਦੋਨੋਂ ਜਲਦੀ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ।

RELATED ARTICLES

Most Popular

Recent Comments