More
    HomePunjabi NewsLiberal Breakingਪੰਜਾਬ ਦੇ 17 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ:...

    ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ: 50KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

    ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬਰਫ਼ ਪਿਘਲਣ ਕਾਰਨ ਭਾਖੜਾ ਡੈਮ ਦਾ ਜਲਸਤਰ ਪਿਛਲੇ ਸਾਲ ਦੇ ਮੁਕਾਬਲੇ ਕਰੀਬ 21 ਫੁੱਟ ਵਧ ਗਿਆ ਹੈ, ਜਿਸ ਕਾਰਨ ਸਤਲੁਜ ਕੰਢੇ ਵਸਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

    RELATED ARTICLES

    Most Popular

    Recent Comments