ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 23 ਜੁਲਾਈ ਤੱਕ ਯੈਲੋ ਅਲਰਟ ਜਾਰੀ ਰਹੇਗਾ। ਹਿਮਾਚਲ ‘ਚ 22-23 ਜੁਲਾਈ ਨੂੰ ਆਰੇਂਜ ਅਲਰਟ ਦਿੱਤਾ ਗਿਆ ਹੈ ਜਦਕਿ 24-25 ਜੁਲਾਈ ਨੂੰ ਯੈਲੋ ਅਲਰਟ ਦਿੱਤਾ ਗਿਆ ਹੈ। ਅਲਰਟ ਦੇ ਇਸ ਪੂਰੇ ਸਿਲਸਿਲੇ ਵਿੱਚ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ ਅਤੇ ਯਾਤਰਾ ਕਰਨ ਵਾਲਿਆਂ ਨੂੰ ਖਾਸ ਤੌਰ ‘ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 23 ਜੁਲਾਈ ਤੱਕ ਮੀਂਹ ਦਾ ਯੈਲੋ ਅਲਰਟ ਜਾਰੀ
RELATED ARTICLES