HomePunjabi NewsLiberal Breakingਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ।

RELATED ARTICLES

Most Popular

Recent Comments