ਐਤਵਾਰ ਦੀ ਸ਼ੁਰੂਆਤ ਪੰਜਾਬ ‘ਚ ਗਰਮੀ ਨਾਲ ਹੋਈ ਹੈ। ਪਰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ ਹੈ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਬੀਤੇ ਦਿਨ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ। ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬਾਰਿਸ਼ ਨੂੰ ਲੈਕੇ ਪੰਜਾਬ ਵਿੱਚ ਜਾਰੀ ਹੋਇਆ ਯੈਲੋ ਅਲਰਟ
RELATED ARTICLES