ਯੋਗੇਸ਼ ਕਥੁਨੀਆ ਨੇ ਪੈਰਿਸ ਪੈਰਾਲੰਪਿਕ 2024 ਦੇ 5ਵੇਂ ਦਿਨ ਡਿਸਕਸ ਥਰੋਅ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਕੁਝ ਦੇਰ ਬਾਅਦ ਹੀ ਭਾਰਤ ਦੀ ਤਗਮੇ ਦੀ ਗਿਣਤੀ ਵਧ ਗਈ। ਬੈਡਮਿੰਟਨ ਖਿਡਾਰੀ ਨਿਤੇਸ਼ ਕੁਮਾਰ ਨੇ ਪੁਰਸ਼ ਸਿੰਗਲਜ਼ SL3 ਵਿੱਚ ਸੋਨ ਤਗ਼ਮਾ ਜਿੱਤਿਆ। ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤ ਦਾ ਇਹ 9ਵਾਂ ਅਤੇ ਦੂਜਾ ਸੋਨ ਤਗਮਾ ਹੈ। ਇਸ ਤੋਂ ਪਹਿਲਾਂ ਅਵਨੀ ਲੇਖਰਾ ਨੇ ਗੋਲਡ ਮੈਡਲ ‘ਤੇ ਨਿਸ਼ਾਨਾ ਸਾਧਿਆ ਸੀ।
ਯੋਗੇਸ਼ ਕਥੁਨੀਆ ਅਤੇ ਨਿਤੇਸ਼ ਕੁਮਾਰ ਨੇ ਪੈਰਿਸ ਪੈਰਾਲੰਪਿਕ ਵਿੱਚ ਜਿੱਤੇ ਮੈਡਲ
RELATED ARTICLES