ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ ਨੂੰ IPL ਫਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ (LSG) ਦਾ ਮੈਂਟਰ ਨਿਯੁਕਤ ਕੀਤਾ ਗਿਆ ਹੈ। ਐਲਐਸਜੀ ਦੇ ਮਾਲਕ ਸੰਜੀਵ ਗੋਇਨਕਾ ਨੇ ਕੋਲਕਾਤਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਸ ਨੇ ਟੀਮ ਦੇ ਕਪਤਾਨ ਕੇਐੱਲ ਰਾਹੁਲ ਬਾਰੇ ਵੀ ਕਿਹਾ ਕਿ ਉਹ ਇੱਕ ਪਰਿਵਾਰ ਦੇ ਮੈਂਬਰ ਵਾਂਗ ਹਨ।
ਜ਼ਹੀਰ ਖਾਨ ਨੂੰ IPL ਫਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ ਦਾ ਮੈਂਟਰ ਬਣਾਇਆ ਗਿਆ
RELATED ARTICLES