ਖਨੌਰੀ ਸਰਹੱਦ ‘ਤੇ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਦਰਜ ਜ਼ੀਰੋ ਐਫਆਈਆਰ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।
ਸ਼ੁਭਕਰਨ ਸਿੰਘ ਹੱਤਿਆ ਮਾਮਲੇ ਵਿੱਚ ਜ਼ੀਰੋ ਐਫਆਈਆਰ ਤੇ ਪੰਜਾਬ ਦੀ ਸਿਆਸਤ ਗਰਮਾਈ
RELATED ARTICLES